ਨਿਰਮਲ ਸਿੰਘ ਦੀ ਧੀ ਦੀ ਰਿਪੋਰਟ ਵੀ ਆਈ ਕੋਰੋਨਾ ਪਾਜ਼ੀਟਿਵ
ਨਿਰਮਲ ਸਿੰਘ ਖਾਲਸਾ ਦੀ ਧੀ ਨੇ ਕਰੋਨਾ ਖਿਲਾਫ ਜੰਗ ਜਿੱਤੀ
- news18-Punjabi
- Last Updated: April 4, 2020, 11:39 AM IST
ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਦੀ ਬੇਟੀ ਜਸਕੀਰਤ ਕੌਰ ਵੀ ਕੋਰੋਨਾਪਾਜੀਟਿਵ ਆਈ ਹੈ। ਉਸ ਨੂੰ ਜਲੰਧਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਨਿਰਮਲ ਸਿੰਘ ਖ਼ਾਲਸਾ ਦੇ ਸੰਪਰਕ 'ਚ ਆਉਣ ਤੋਂ ਬਾਅਦ ਇਹ ਕੇਸ ਪਾਜੀਟਿਵ ਆ ਗਈ ਹੈ। ਨਿਰਮਲ ਸਿੰਘ ਦੀ ਚਾਚੀ ਤੇ ਸਾਥੀ ਵੀ ਪਾਜ਼ੀਟਿਵ ਆ ਗਿਆ ਹੈ। ਪਦਮਸ੍ਰੀ ਨਿਰਮਲ ਸਿੰਘ ਦੀ ਮੌਤ ਕੋਰੋਨਾਵਾਇਰਸ ਕਾਰਨ ਦੋ ਦਿਨ ਪਹਿਲਾਂ ਹੋਈ ਸੀ।
ਹੁਣ ਨਿਰਮਲ ਸਿੰਘ ਦੀ ਬੇਟੀ ਕੋਰੋਨਾ ਪਾਜੀਟਿਵ ਆਈ ਹੈ। ਜਲੰਧਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਭਾਈ ਖ਼ਾਲਸਾ ਦੀ ਚਾਚੀ ਅਤੇ ਉਨ੍ਹਾਂ ਨਾਲ ਸਬੰਧਤ ਇਕ ਹੋਰ ਸਾਥੀ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਦੀ ਜਾਂਚ ਲਈ ਭੇਜੇ ਨਮੂਨਿਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਇਸ ਸਬੰਧ ਵਿੱਚ ਨਵੇਂ ਕਰੋਨਾ ਪੀੜਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਬਾਰੇ ਵੀ ਪੜਤਾਲ ਕੀਤੀ ਜਾ ਰਹੀ ਹੈ।
ਸਿਹਤ ਵਿਭਾਗ ਵੱਲੋਂ ਪਹਿਲੇ ਦਿਨ ਉਨ੍ਹਾਂ ਨਾਲ ਸਬੰਧਤ 11 ਵਿਅਕਤੀਆਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਲਿਆਂਦਾ ਸੀ। ਇਸ ਤੋਂ ਬਾਅਦ ਹੋਰ ਵਿਅਕਤੀਆਂ ਦੀ ਵੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਕਰੋਨਾ ਪੀੜਤ ਹੋਣ ਕਾਰਨ ਦੇਹਾਂਤ ਹੋ ਗਿਆ ਸੀ। ਸਿਵਲ ਸਰਜਨ ਨੇ ਦੱਸਿਆ ਕਿ ਸ਼ਹਿਰ ਦਾ ਇਕ ਹੋਰ ਮਰੀਜ਼ ਵੀ ਕਰੋਨਾ ਪੀੜਤ ਹੈ। ਉਸ ਦੀ ਜਾਂਚ ਰਿਪੋਰਟ ਵੀ ਪਾਜ਼ੇਟਿਵ ਆਈ ਹੈ।