ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਫਾਨੀ ਸੰਸਾਰ ਨੂੰ ਆਖ ਗਏ ਅਲਵਿਦਾ
- news18-Punjabi
- Last Updated: May 5, 2021, 2:36 PM IST
ਪੰਜਾਬੀ ਫ਼ਿਲਮ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ, ਲੇਖਕ ਅਤੇ ਡਾਇਰੈਕਟਰ ਸੁਖਜਿੰਦਰ ਸ਼ੇਰਾ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਉਹਨਾਂ ਨੇ ਯੁਗਾਂਡਾ ਵਿੱਚ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸਨ। ‘ਯਾਰੀ ਜੱਟ ਦੀ’, ‘ਜੱਟ ਤੇ ਜ਼ਮੀਨ’ ਫਿਲਮ ਤੋਂ ਪ੍ਰਸਿੱਧੀ ਹਾਂਸਲ ਕਰਨ ਵਾਲੇ ਪੰਜਾਬੀ ਅਦਾਕਾਰਸੁਖਜਿੰਦਰ ਸ਼ੇਰਾ17 ਅਪ੍ਰੈਲ ਨੂੰ ਯੁਗਾਂਡਾ ਵਿਖੇ ਆਪਣੇ ਇਕ ਦੋਸਤ ਕੋਲ ਗਏ ਸਨ।
ਅਨੁਭਵੀ ਨਿਰਮਾਤਾ ਡੀ.ਪੀ ਸਿੰਘ ਅਰਸ਼ੀ ਸ਼ੇਰਾ ਦੇ ਕਰੀਬੀ ਹਨ। ਉਹਨਾਂ ਦੱਸਿਆ ਕਿ ਸੁਖਜਿੰਦਰ ਸ਼ੇਰਾ ਦਾ ਪਰਿਵਾਰ ਚਾਹੁੰਦਾ ਹੈ ਕਿ ਉਹਨਾਂ ਦੀ ਲਾਸ਼ ਨੂੰ ਉਥੋਂ ਪੰਜਾਬ ਲਿਆਂਦੀ ਜਾਵੇ ਪਰ ਕੋਵਿਡ -19 ਸ਼ਰਤਾਂ ਕਾਰਨ ਉਹਨਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਲਿਆਉਣ ਲਈ ਮੰਗ ਕੀਤੀ ਹੈ।
ਜਗਰਾਉਂ ਦੇ ਨੇੜਲੇ ਇੱਕ ਪਿੰਡ ਵਿੱਚ ਜੰਮੇ ਸੁਖਜਿੰਦਰ ਸ਼ੇਰਾ ਨੇ ਸਿਰਫ ਹਾਈ ਸਕੂਲ ਤੱਕ ਪੜ੍ਹਾਈ ਕੀਤੀ । ਉਹ ਹਮੇਸ਼ਾਂ ਲਿਖਣ ਵਿੱਚ ਰੁਚੀ ਰੱਖਦੇ ਸੀ ਅਤੇ ਜਸਵੰਤ ਸਿੰਘ ਕੰਵਲ ਨਾਲ ਮੁਲਾਕਾਤ ਤੋਂ ਬਾਅਦ ਇਸ ਕਲਾ ਪ੍ਰਤੀ ਉਸਦਾ ਜਨੂੰਨ ਵਧਿਆ ,ਜਿਸ ਨੇ ਉਨ੍ਹਾਂ ਨੂੰ ਛੋਟੀਆਂ ਕਹਾਣੀਆਂ ਲਿਖਣ ਲਈ ਪ੍ਰੇਰਿਆ। ਉਹ ਇੱਕ ਖੇਤੀਬਾੜੀ ਅਤੇ ਲੇਖਕ, ਇੰਜਨ ਪੰਪਾਂ ਦੀ ਇੱਕ ਵਰਕਸ਼ਾਪ ਚਲਾਉਂਦੇ ਸ
ਦੱਸਣਯੋਗ ਹੈ ਕਿ ਬਾਲੀਵੁੱਡ ਅਦਾਕਾਰ ਧਰਮਿੰਦਰ ਨਾਲ ਵੀ ਉਹਨਾਂ ਦੇ ਚੰਗੇ ਸਬੰਧ ਸਨ। ਉਹ ਦੋ ਧੀਆਂ ਅਤੇ ਇੱਕ ਪੁੱਤਰ ਦੇ ਪਿਤਾ ਸਨ। ਹੈਰਾਨੀ ਦੀ ਗੱਲ ਹੈ ਕਿ ਉਸ ਦਾ ਕੋਈ ਹੋਰ ਪਰਿਵਾਰਕ ਮੈਂਬਰ ਫਿਲਮੀ ਕਾਰੋਬਾਰ ਵਿਚ ਨਹੀਂ ਆਇਆ। ਉਹਨਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਇੱਕ ਹੋਰ ਬਹੁਤ ਵੱਡਾ ਘਾਟਾ ਪੈ ਗਿਆ ਹੈ। ਆਮ ਲੋਕਾਂ ਦੇ ਨਾਲ -ਨਾਲ ਫਿਲਮੀ ਸਿਤਾਰੇ ਤੇ ਕਲਾਕਾਰ ਵੀ ਕੋਰੋਨਾ ਦੀ ਚਪੇਟ ਵਿੱਚ ਆ ਰਹੇ ਹਨ।
ਦੱਸ ਦਈਏ ਕਿ ਪਾਲੀਵੁੱਡ ਫ਼ਿਲਮਾਂ ਦੀ ਗੱਲ ਹੋਵੇ ਤੇ ਸੁਖਜਿੰਦਰ ਸ਼ੇਰਾ ਦਾ ਨਾਂਅ ਨਾ ਆਵੇ, ਇਹ ਕਦੇ ਨਹੀਂ ਹੋ ਸਕਦਾ। ਸੁਖਜਿੰਦਰ ਸਿੰਘ ਸ਼ੇਰਾ ਚੰਗੇ ਅਦਾਕਾਰ ਦੇ ਨਾਲ ਨਾਲ ਵਧੀਆ ਡਾਇਰੈਕਟਰ ਅਤੇ ਲੇਖਕ ਵੀ ਸਨ। ਖਜਿੰਦਰ ਸ਼ੇਰਾ ਦੀ ਪਹਿਲੀ ਫ਼ਿਲਮ ‘ਯਾਰੀ ਜੱਟ’ ਦੀ ਸੀ, ਉਹਨਾਂ ਦੀ ਇਹ ਫ਼ਿਲਮ ਸੁਪਰ ਡੁਪਰ ਹਿੱਟ ਰਹੀ ਅਤੇ ਦਰਸ਼ਕਾਂ ਨੇ ਉਹਨਾਂ ਦੀ ਅਦਾਕਾਰੀ ਨੂੰ ਬਹੁਤ ਪਸੰਦ ਵੀ ਕੀਤਾ ਸੀ। ਉਹਨਾਂ ਦੇ ਦੇਹਾਂਤ ਤੋਂ ਬਾਅਦ ਪਾਲੀਵੁੱਡ ਇੰਡਸਟਰੀ ਵਿਚ ਸੋਗ ਦੀ ਲਹਿਰ
@ntvuganda our beloved punjabi film actor maker sukhjinder shera dead body here in Uganda so plz contact @indiagovt_in and @PunjabGovtIndia to receive dead body our appeal also to @CMOPb talk with uganda india govt and than take dead body of beloved film star late shera ji pic.twitter.com/8JdaTydlis
— SHAGAN (@SHAGANPAWAR) May 5, 2021